ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਇਤਿਹਾਸ ਕੀਤਾ ਜਾਵੇਗਾ ਸ਼ਾਮਿਲ ..

News

Sharing is caring!

10ਵੀਂ ਤੇ 12 ਵੀਂ ਦੇ ਸਲੇਬਸ ਵਿਚ ਸ਼ਾਮਿਲ ਹੋਵੇਗੀ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ, ਪੜ੍ਹੋ ਪੂਰੀ ਖਬਰ ..
ਪੰਜਾਬ ਸੂਕਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਜੀਵਨ ਅਤੇ ਇਤਿਹਾਸ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।


2018-19 ਦੇ ਸੈਸ਼ਨ ਤੋਂ ਬਾਰ੍ਹਵੀਂ ਕਲਾਸ ਦੇ ਇਤਿਹਾਸ ਦੇ ਸਲੇਬਸ ਵਿਚ ਇਸ ਨੂੰ ਸ਼ਾਮਲ ਕੀਤਾ ਜਾਵੇਗਾ। ਜਦਕਿ 2019-20 ਤੋਂ ਦਸਵੀਂ ਦੇ ਇਤਿਹਾਸ ਦੇ ਪਾਠ ਪੁਸਤਕ ਵਿਚ ਵੀ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਾਈ ਜਾਵੇਗੀ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੰਬੰਧ ਵਿਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਸੀ। ਪੀ. ਐੱਸ. ਈ. ਬੀ. ਨੇ ਸਿਰਸਾ ਨੂੰ ਸੂਚਿਤ ਕੀਤਾ ਹੈ ਕਿ ਬੋਰਡ ਨੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪਾਠ ਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।10ਵੀਂ ਤੇ 12 ਵੀਂ ਦੇ ਸਲੇਬਸ ਵਿਚ ਸ਼ਾਮਿਲ ਹੋਵੇਗੀ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ, ਪੜ੍ਹੋ ਪੂਰੀ ਖਬਰ ..
ਪੰਜਾਬ ਸੂਕਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਜੀਵਨ ਅਤੇ ਇਤਿਹਾਸ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।

2018-19 ਦੇ ਸੈਸ਼ਨ ਤੋਂ ਬਾਰ੍ਹਵੀਂ ਕਲਾਸ ਦੇ ਇਤਿਹਾਸ ਦੇ ਸਲੇਬਸ ਵਿਚ ਇਸ ਨੂੰ ਸ਼ਾਮਲ ਕੀਤਾ ਜਾਵੇਗਾ। ਜਦਕਿ 2019-20 ਤੋਂ ਦਸਵੀਂ ਦੇ ਇਤਿਹਾਸ ਦੇ ਪਾਠ ਪੁਸਤਕ ਵਿਚ ਵੀ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਾਈ ਜਾਵੇਗੀ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੰਬੰਧ ਵਿਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਸੀ। ਪੀ. ਐੱਸ. ਈ. ਬੀ. ਨੇ ਸਿਰਸਾ ਨੂੰ ਸੂਚਿਤ ਕੀਤਾ ਹੈ ਕਿ ਬੋਰਡ ਨੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪਾਠ ਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *